'ਆਜਾਦੀ ਦਾ ਅੰਮ੍ਰਿਤ ਮਹਾਂ ਉਤਸਵ' 13 ਤੋਂ 15 ਅਗਸਤ ਤੱਕ ਸਾਰੇ ਜਿਲ੍ਹਾ ਵਾਸੀ ਆਪਣੇ ਘਰਾਂ ਤੇ  ਤਿਰੰਗਾ ਝੰਡਾ ਲਹਿਰਾਉਣ -ਡਿਪਟੀ ਕਮਿਸ਼ਨਰ

Aug 5, 2022 - 22:08
Aug 5, 2022 - 22:08
P
Punjabi
LATEST NEWS
Logo
'ਆਜਾਦੀ ਦਾ ਅੰਮ੍ਰਿਤ ਮਹਾਂ ਉਤਸਵ' 13 ਤੋਂ 15 ਅਗਸਤ ਤੱਕ ਸਾਰੇ ਜਿਲ੍ਹਾ ਵਾਸੀ ਆਪਣੇ ਘਰਾਂ ਤੇ  ਤਿਰੰਗਾ ਝੰਡਾ ਲਹਿਰਾਉਣ -ਡਿਪਟੀ ਕਮਿਸ਼ਨਰ
“'ਆਜਾਦੀ ਦਾ ਅੰਮ੍ਰਿਤ ਮਹਾਂ ਉਤਸਵ' 13 ਤੋਂ 15 ਅਗਸਤ ਤੱਕ ਸਾਰੇ ਜਿਲ੍ਹਾ ਵਾਸੀ ਆਪਣੇ ਘਰਾਂ ਤੇ  ਤਿਰੰਗਾ ਝੰਡਾ ਲਹਿਰਾਉਣ -ਡਿਪਟੀ ਕਮਿਸ਼ਨਰ”
Favicon
Read more on hindustanmetro.com
5 Aug 2022
https://hindustanmetro.com/from-13-to-15-august-all-the-residents-of-the-district-should-hoist-the-tricolor-flag-at-their-houses
Google News
'ਆਜਾਦੀ ਦਾ ਅੰਮ੍ਰਿਤ ਮਹਾਂ ਉਤਸਵ' 13 ਤੋਂ 15 ਅਗਸਤ ਤੱਕ ਸਾਰੇ ਜਿਲ੍ਹਾ ਵਾਸੀ ਆਪਣੇ ਘਰਾਂ ਤੇ  ਤਿਰੰਗਾ ਝੰਡਾ ਲਹਿਰਾਉਣ -ਡਿਪਟੀ ਕਮਿਸ਼ਨਰ

ਰਾਸ਼ਟਰੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੱਤੀ

ਫਰੀਦਕੋਟ, 5 ਅਗਸਤ, ਦੇਸ਼ ਦੇ ਰਾਸ਼ਟਰੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਦੱਸਿਆ  ਕਿ ਸਾਡਾ ਰਾਸ਼ਟਰੀ ਝੰਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਤ ਹੈ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਅਜਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜਿ਼ਲ੍ਹਾ ਵਾਸੀ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ।

Shivam Madaan Shivam Madaan is the Founder and Editor of Hindustan Metro and Orvox News. Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest